ਜਲੰਧਰ

ਗਰੈਜੂਏਸ਼ਨ ਕੀਤੇ ਵਿਦਿਆਰਥੀਆਂ ਲਈ ਆਸਟ੍ਰੇਲੀਆ ਜਾ ਕੇ ਆਪਣਾ ਭਵਿੱਖ ਬਣਾਉਣ ਲਈ ਅਹਿਮ ਖਬਰ ਹੈ। ਕੈਨੇਡੀਅਨ ਅਕੈਡਮੀ ਦੇ ਵੀਜ਼ਾ ਮਾਹਿਰਾਂ ਮੁਤਾਬਕ ਜਿਨ੍ਹਾਂ ਵਿਦਿਆਰਥੀਆਂ ਨੇ ਗਰੈਜੂਏਸ਼ਨ ਕੀਤੀ ਹੋਈ ਹੈ ਅਤੇ ਉਨ੍ਹਾਂ ਦਾ 2 ਸਾਲ ਦਾ ਗੈਪ ਹੈ ਤਾਂ ਉਹ ਵਿਦਿਆਰਥੀ ਵੀ ਆਸਟ੍ਰੇਲੀਆ ਦਾ ਵੀਜ਼ਾ ਲਗਵਾ ਕੇ ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਨੂੰ ਸਾਕਾਰ ਕਰ ਸਕਦੇ ਹਨ। ਵੀਜ਼ਾ ਮਾਹਿਰਾਂ ਮੁਤਾਬਾਕ ਜਿਨ੍ਹਾਂ ਵਿਦਿਆਰਥੀਆਂ ਨੇ ਕਿਸੇ ਵੀ ਸਟ੍ਰੀਮ ਤੋਂ ਗ੍ਰੈਜੂਏਸ਼ਨ ਕੀਤੀ ਹੈ, ਉਹ ਵੀ ਵੀਜ਼ਾ ਅਪਲਾਈ ਕਰ ਸਕਦੇ ਹਨ। ਜਿਹੜੇ ਵਿਦਿਆਰਤੀ ਕੈਨੇਡਾ ਤੋਂ ਰਿਫਿਊਜ਼ਲ ਹਨ, ਉਹ ਵੀ ਅਪਲਾਈ ਕਰ ਸਕਦੇ ਹਨ। ਕੈਨੇਡੀਅਨ ਮਾਹਿਰਾਂ ਮੁਤਾਬਕ ਓਵਰਆਲ 6 (5.5) ਬੈਂਡ ਪ੍ਰਾਪਤ ਵਿਦਿਆਰਥੀ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ। ਕੈਨੇਡੀਅਨ ਅਕੈਡਮੀ ਇਸ ਤੋਂ ਪਹਿਲਾਂ ਵੀ ਕਈ ਵਿਦਿਆਰਥੀਆਂ ਦੇ ਆਸਟ੍ਰੇਲੀਆ ਦੇ ਵੀਜ਼ੇ ਲਗਵਾ ਚੁੱਕੀ ਹੈ, ਜੇਕਰ ਕੋਈ ਆਸਟ੍ਰੇਲੀਆ ਜਾਣ ਸੰਬੰਧੀ ਕੋਈ ਵੀ ਜਾਣਕਾਰੀ ਲੈਣੀ ਚਾਹੁੰਦੀ ਹੈ ਤਾਂ ਉਹ ਅਕੈਡਮੀ ਦੀ ਸੰਗਰੂਰ, ਪਟਿਆਲਾ, ਚੰਡੀਗੜ੍ਹ, ਕੋਟਕਪੂਰਾ, ਬਠਿੰਡਾ ਕਿਸੇ ਵੀ ਬ੍ਰਾਂਚ ‘ਚ ਜਾਂ 9888860134 ‘ਤੇ ਸੰਪਰਕ ਕਰ ਸਕਦਾ ਹੈ।

LEAVE A REPLY

Please enter your comment!
Please enter your name here