ਪੰਜਗਰਾਈਆਂ ਦੇ ਕੋਲ ਪੰਜਾਬ ਪੁਲਿਸ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ‘ਚ ਪੁਲਿਸ ਦੇ 25 ਕਰਮਚਾਰੀ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ‘ਚ ਚ 1 ਪੁਲਿਸ ਕਰਮੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦ ਕਿ ਬਾਕੀਆਂ ਦਾ ਇਲਾਜ ਚਲ ਰਿਹਾ ਹੈ।

LEAVE A REPLY

Please enter your comment!
Please enter your name here