ਟੋਕੀਓ

ਜਾਪਾਨ ਦੀਆਂ ਮਿਡਟਰਮ ਚੋਣਾਂ ਵਿਚ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਜਿੱਤ ਤੋਂ ਬਾਅਦ ਉਨ੍ਹਾਂ ਨੇ ਉੱਤਰ ਕੋਰੀਆ ਤੋਂ ਵਧ ਰਹੇ ਖਤਰੇ ਨਾਲ ਨਜਿੱਠਣ ਲਈ ਸੰਕਲਪ ਲਿਆ। ਉਨ੍ਹਾਂ ਦੀ ਇਸ ਜਿੱਤ ਨਾਲ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਨੂੰ ਪਟੜੀ ‘ਤੇ ਲਿਆਉਣ ਅਤੇ ਉੱਤਰ ਕੋਰੀਆ ‘ਤੇ ਉਨ੍ਹਾਂ ਦੇ ਪਹਿਲਾਂ ਦੇ ਸਖਤ ਰੁਖ਼ ਨੂੰ ਮਜ਼ਬੂਤ ਕਰਨ ਵਿਚ ਮਦਦ ਮਿਲੇਗੀ। ਜਾਪਾਨ ‘ਚ ਆਏ ਤੂਫਾਨ ਅਤੇ ਮੀਂਹ ਦੀ ਪ੍ਰਵਾਹ ਨਾ ਕਰਦੇ ਹੋਏ ਲੱਖਾਂ ਲੋਕਾਂ ਨੇ ਐਤਵਾਰ ਨੂੰ ਵੋਟਿੰਗ ਵਿਚ ਹਿੱਸਾ ਲਿਆ।

LEAVE A REPLY

Please enter your comment!
Please enter your name here