ਸਰਬ ਸਿੱਖਿਆ ਅਭਿਆਨ ਪੰਜਾਬ ਦੇ ਸਟੇਟ ਡਿਪਟੀ ਪ੍ਰੋਜੈਕਟ ਡਾਇਰੈਕਟਰ ਸ੍ਰੀ ਸੁਭਾਸ਼ ਮਹਾਜਨ ਜੀਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਲੁਧਿਆਣਾ ਸ਼੍ਰੀ ਮਤੀ ਸਵਰਨਜੀਤ ਕੌਰ ਅਤੇ ਜਿਲਾ ਗਾਈਡੈਂਸ ਕਾਊਂਸਲਰ ਸ. ਗੁਰਕਿਰਪਾਲ ਸਿੰਘ ਬਰਾੜ ਜੀਂ ਦੀ ਅਗਵਾਈ ਵਿੱਚ ਲੁਧਿਆਣਾ ਜਿਲੇ ਦੇ ਸਾਰੇ ਸਕੂਲਾਂ ਵਿਚ ਪੁਲਵਾਮਾ ਵਿਖੇ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਉਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅੱਤਵਾਦੀ ਹਮਲੇ ਦੀ ਪੁਰਜ਼ੋਰ ਨਿੰਦਿਆ ਕੀਤੀ ਗਈ।

LEAVE A REPLY

Please enter your comment!
Please enter your name here